ਗੇੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੇੜ [ਨਾਂਪੁ] ਗਸ਼ਤ, ਚੱਕਰ; ਕਿਸਮਤ ਦਾ ਵਿਧਾਨ; ਵਿੰਗ-ਵਲ਼; ਵਾਧੂ ਚੱਕਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41287, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੇੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੇੜ. ਸੰਗ੍ਯਾ—ਗੋਲਾਕਾਰ ਚਕ੍ਰ । ੨ ਫੇਰਾ. ਘੁਮਾਉ. ਗੇੜਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.