ਗੋਂਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਂਦ 1 [ਨਾਂਇ] ਗੂੰਦ 2 [ਨਾਂਇ] ਕਿਸੇ ਦੇ ਵਿਰੁੱਧ ਕੋਈ ਯੋਜਨਾ ਬਣਾਉਣ ਦਾ ਭਾਵ, ਸਾਜ਼ਿਸ਼; ਗੰਢ-ਤੁੱਪ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੋਂਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਂਦ. ਸੰਗ੍ਯਾ—ਗੁੰਦਣ ਦੀ ਕ੍ਰਿਯਾ। ੨ ਵਿਉਂਤ. ਤਜਵੀਜ਼ । ੩ ਗੂੰਦ । ੪ ਦੇਖੋ, ਗੋਇੰਦ ੩.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First