ਗੋਡੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਡੀ [ਨਾਂਇ] ਖੇਤ ਵਿੱਚ ਬੀਜ ਬੀਜਣ ਉਪਰੰਤ ਫ਼ਸਲ ਨੂੰ ਸੁਖਾਵਾਂ ਰੱਖਣ ਲਈ ਭੋਂ ਨੂੰ ਥੋੜ੍ਹਾ-ਥੋੜ੍ਹਾ ਪੁੱਟਣ ਦੀ ਕਿਰਿਆ; ਗੋਡੇ ਲਾਉਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16176, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੋਡੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਡੀ. ਗੋਡਣ (ਗੁਡਾਈ) ਦੀ ਕ੍ਰਿਯਾ। ੨ ਗੋਡੇ ਪਰਣੇ (ਜਾਨੁ ਬਲ) ਹੋਣ ਦਾ ਭਾਵ. ਜਿਵੇਂ—ਉੱਠ ਨੇ ਗੋਡੀ ਲਾ ਦਿੱਤੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16048, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.