ਗੋਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਤਾ (ਨਾਂ,ਪੁ) ਪਾਣੀ ਵਿੱਚ ਮਾਰੀ ਟੁੱਭੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4179, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੋਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਤਾ [ਨਾਂਪੁ] ਡੁਬਕੀ, ਟੁੱਭੀ; ਪਤੰਗ ਦਾ ਉੱਪਰੋਂ ਹੇਠਾਂ ਆਉਣ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4175, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੋਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਤਾ. ਅ਼. ਗ਼ੋਤ਼ਹ. ਸੰਗ੍ਯਾ—ਟੁੱਬੀ. ਡੁਬਕੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First