ਗੋਹੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗੋਹੇ (ਸੰ.। ਪੰਜਾਬੀ) ਗੋਹੇ ਵਿਚ। ਗੋਹਾ , ਗੋਹੇ। ਗਾਂ , ਮੈਂਹ ਤੇ ਬੈਲ ਦੇ ਸੁੱਕੇ ਗੋਹੇ ਨੂੰ ਕਹਿੰਦੇ ਹਨ ਜੋ ਬਾਲਣ ਦੇ ਕੰਮ ਆਉਂਦਾ ਹੈ। ਯਥਾ-‘ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17811, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First