ਗ੍ਰੰਥ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗ੍ਰੰਥ (ਨਾਂ,ਪੁ) ਵਿਸ਼ੇਸ਼ ਕੋਟੀ ਵਿੱਚ ਆਉਣ ਵਾਲੀ ਪੁਸਤਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6598, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗ੍ਰੰਥ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗ੍ਰੰਥ [ਨਾਂਪੁ] ਵੱਡ-ਆਕਾਰ ਪੋਥੀ , ਪੁਸਤਕ, ਕਿਤਾਬ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6585, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗ੍ਰੰਥ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗ੍ਰੰਥ. ਸੰ. ग्रन्थ. ਸੰਗ੍ਯਾ—ਗੁੰਫਨ. ਗੁੰਦਣਾ। ੨ ਪੁਸ੍ਤਕ (ਕਿਤਾਬ), ਜਿਸ ਵਿੱਚ ਮਜਮੂੰਨ ਗ੍ਰਥਨ ਕੀਤੇ (ਗੁੰਦੇ ਗਏ) ਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6301, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First