ਗਜ਼ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਜ਼ (ਨਾਂ,ਪੁ) 1 ਹਲਟ ਵਾਲੇ ਬੈੜ ਦੇ ਚੱਕਰ ਵਿੱਚ ਲੱਗਾ ਲੋਹੇ ਦਾ ਸਰੀਆ 2 ਕੱਪੜਾ ਮਿਣਨ ਦਾ ਸੀਖ਼ ਪੁਰ ਨਿਸ਼ਾਨ ਲੱਗਾ ਸੋਲਾਂ ਗਿਰ੍ਹਾ ਲੰਮਾ ਪੈਮਾਨਾ 3 ਸਾਰੰਗੀ ਆਦਿ ਵਜਾਉਣ ਦਾ ਕਮਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19548, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਜ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਜ਼ [ਨਾਂਪੁ] 36 ਇੰਚ ਦਾ ਇੱਕ ਮਾਪ; ਕੱਪੜੇ ਸਿਊਣ ਵਾਲ਼ੀ ਮਸ਼ੀਨ ਦਾ ਇੱਕ ਪੁਰਜ਼ਾ; ਬੰਦੂਕ ਸਾਫ਼ ਕਰਨ ਵਾਲ਼ੀ ਇੱਕ ਛੜੀ; ਤੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19538, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.