ਗਜ਼ਟੀਅਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਜ਼ਟੀਅਰ [ਨਾਂਪੁ] ਉਹ ਪੁਸਤਕ ਜਾਂ ਰਸਾਲਾ ਜਿਸ ਵਿੱਚ ਕਿਸੇ ਥਾਂ ਜਾਂ ਇਲਾਕੇ ਬਾਰੇ ਜਾਣਕਾਰੀ ਦਿੱਤੀ ਹੋਵੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1995, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਜ਼ਟੀਅਰ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Gazetteer_ਗਜ਼ਟੀਅਰ: ਭੂਗੋਲਕ ਕੋਸ਼ ਜਾਂ ਭੂਗੋਲਕ ਵਿਸ਼ਵਕੋਸ਼ ਦਾ ਨਾਂ। ਗਜ਼ਟੀਅਰ ਉਸ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿਚ ਕਿਸੇ ਖ਼ਾਸ ਇਲਾਕੇ ਦੇ ਸ਼ਹਿਰਾਂ, ਕਸਬਿਆਂ, ਪਿੰਡਾਂ, ਦਰਿਆਵਾਂ, ਪਹਾੜਾਂ , ਝੀਲਾਂ ਆਦਿ ਬਾਰੇ ਵਿਸ਼ੇਸ਼ ਕਰਕੇ ਭੂਗੋਲਿਕ ਅਤੇ ਇਤਿਹਾਸਕ ਜਾਣਕਾਰੀ ਦਿੱਤੀ ਹੁੰਦੀ ਹੈ। ਇਸ ਜਾਣਕਾਰੀ ਨੂੰ ਅਖਰਵਾਰ ਤਰਤੀਬ ਦਿੱਤੀ ਜਾਂਦੀ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1857, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First