ਗੱਠਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੱਠਾ (ਨਾਂ,ਪੁ) ਲੱਕੜਾਂ ਦਾ ਬੰਨ੍ਹਿਆ ਹੋਇਆ ਪੁਲੰਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11720, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੱਠਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੱਠਾ. ਸੰਗ੍ਯਾ—ਲੱਕੜ ਆਦਿਕ ਦਾ ਬੰਨ੍ਹਿਆ ਹੋਇਆ ਪੁਲੰਦਾ। ੨ ਕਾਰਤੂਸਾਂ ਦਾ ਮੁੱਠਾ । ੩ ਜਮੀਨ ਦੀ ਮਿਣਤੀ ਵਿੱਚ ਗੱਠਾ ਬਿਸਵਾਸੀ ਦੇ ਬਰਾਬਰ ਹੈ. ਦੇਖੋ, ਕਰਮ ਅਤੇ ਮਿਣਤੀ ਸ਼ਬਦ । ੪ ਦੇਖੋ, ਗਠਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11553, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First