ਗੱਦਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੱਦਾ (ਨਾਂ,ਪੁ) ਪਿੰਜੀ ਹੋਈ ਰੂੰਈ ਦਾ ਭਰਿਆ ਗਦੇਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20800, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੱਦਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੱਦਾ [ਨਾਂਪੁ] ਰੂੰ ਆਦਿ ਨਾਲ਼ ਭਰਿਆ ਮੋਟਾ ਅਤੇ ਪੋਲਾ ਵਿਛਾਉਣਾ, ਗਦੇਲਾ; ਖਜੂਰ ਦਾ ਰੁੱਖ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20816, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੱਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੱਦਾ. ਦੇਖੋ, ਗਦੇਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20670, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First