ਗੱਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੱਲ (ਨਾਂ,ਇ) ਬੋਲਿਆ ਹੋਇਆ ਕਥਨ; ਵਾਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 40982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੱਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੱਲ [ਨਾਂਇ] ਬਾਤ, ਕਥਨ, ਬਾਤ-ਚੀਤ; ਮਸਲਾ , ਸਮੱਸਿਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 40965, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗੱਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੱਲ ਸੰ. गल्ल. ਸੰਗ੍ਯਾ—ਕਪੋਲ. ਰੁਖ਼ਸਾਰ. ਗੰਡ । ੨ ਗਲ੍ਯ. ਗਲ (ਕੰਠ) ਨਾਲ ਹੈ ਜਿਸ ਦਾ
ਸੰਬੰਧ, ਬਾਤ. ਗੁਫ਼ਤਗੂ। ੩ ਸੰ. गल्ह् ਧਾ—ਦੋ ਦੇਣਾ. ਨਿੰਦਾ ਕਰਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 40696, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First