ਘਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਣਾ (ਵਿ,ਪੁ) ਸੰਘਣਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2673, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਣਾ [ਵਿਸ਼ੇ] ਸੰਘਣਾ, ਗਾੜਾ; ਬਹੁਤਾ, ਅਧਿਕ, ਜ਼ਿਆਦਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2667, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਣਾ. ਸਿੰਧੀ. ਵਿ—ਬਹੁਤਾ. ਅਧਿਕ. “ਰਹਸੁ ਉਪਜੈ ਮਨਿ ਘਣਾ.” (ਸੂਹੀ ਛੰਤ ਮ: ੫) “ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ.” (ਮਾਝ ਬਾਰਹਮਾਹਾ) ੨ ਸੰਘਣਾ. ਗਾੜ੍ਹਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2571, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਘਣਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਘਣਾ ਬਹੁਤ- ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ। ਵੇਖੋ ਘਣੋ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2543, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First