ਘਮੰਡ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਘਮੰਡ (ਨਾਂ,ਪੁ) ਹੰਕਾਰ; ਗੁਮਾਨ; ਅਭਿਮਾਨ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਘਮੰਡ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਘਮੰਡ [ਨਾਂਪੁ] ਹਉਮੈ , ਹੰਕਾਰ , ਗ਼ਰੂਰ, ਅਭਿਮਾਨ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4152, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਘਮੰਡ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਘਮੰਡ. ਸੰਗ੍ਯਾ—ਅਭਿਮਾਨ. ਅਹੰਕਾਰ । ੨ ਘਮਸਾਣ. ਜੰਗ. “ਘਾਲ ਘਮੰਡ ਘਮੰਡ ਚੰਦ  ਬਹੁ ਲੱਜਿਤ ਮੁਖ ਨਹਿ ਮੋਰਾ.” (ਗੁਪ੍ਰਸੂ)
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4070, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
      
      
   
   
      ਘਮੰਡ ਸਰੋਤ : 
    
      ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
      
           
     
      
      
      
       
	ਘਮੰਡ, (ਟਾਕਰੀ \ ਹਿੰਦੀ : घमंड; ਨੇਪਾਲੀ : ਘਮੰਡ; ਗੁਜਰਾਤੀ : ਘਮੰਡੀ; ਮਰਾਠੀ : ਘਮੰਡ=ਜ਼ਿਆਦਤੀ) \ ਪੁਲਿੰਗ : ਆਕੜ, ਗ਼ਰੂਰ, ਹੰਕਾਰ, ਸ਼ੇਖੀ, ਅਭਿਮਾਨ
	–ਘਮੰਡ ਮਚਾਉਣਾ, ਮੁਹਾਵਰਾ : ਹੈਂਕੜ ਕਰਨਾ, ਹੰਕਾਰ ਕਰਨਾ, ਮਾਣ ਕਰਨਾ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 638, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-11-29-12-22-39, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First