ਘਮੰਡੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਮੰਡੀ [ਵਿਸ਼ੇ] ਅਭਿਮਾਨੀ, ਹੰਕਾਰੀ, ਆਕੜਬਾਜ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2962, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘਮੰਡੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਮੰਡੀ ਵਿ—ਅਭਿਮਾਨੀ. ਅਹੰਕਾਰੀ. “ਰਣ ਮੰਡ ਉਦੰਡ ਘਮੰਡਿਤ ਚੰਡ.” (ਨਾਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2914, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First