ਘਰਾਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਰਾਣਾ [ਨਾਂਪੁ] ਖ਼ਾਨਦਾਨ, ਬੰਸ, ਕੁਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 963, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਘਰਾਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਘਰਾਣਾ ਸੰਗ੍ਯਾ—ਖ਼ਾਨਦਾਨ. ਕੁਲ. ਵੰਸ਼. ਦੇਖੋ, ਘਾਰਾਨਾ। ੨ ਵਿ—ਘਰ ਦਾ. ਘਰ ਨਾਲ ਸੰਬੰਧਿਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 921, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.