ਘਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘਰੀ. ਸੰਗ੍ਯਾ—ਘੜੀ. ਘਟਿਕਾ. “ਆਧੀ ਘਰੀ ਆਧੀਹੂ ਤੇ ਆਧ.” (ਸ. ਕਬੀਰ) ੨ ਮਿੱਟੀ ਦੀ ਮੱਘੀ । ੩ ਘਰ ਮੇਂ. “ਏਤੇ ਜੀਅ ਜਾਚੈ ਹਹਿ ਘਰੀ.” (ਮਲਾ ਨਾਮਦੇਵ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5472, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First