ਘੁਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੁਣ (ਨਾਂ,ਪੁ) ਲੱਕੜ ਨੁੂੰ ਅੰਦਰੇ ਅੰਦਰ ਖਾ ਜਾਣ ਵਾਲਾ ਕੀੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8201, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘੁਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੁਣ [ਨਾਂਪੁ] ਅਨਾਜ ਜਾਂ ਲੱਕੜੀ ਆਦਿ ਨੂੰ ਥੋਥਾ ਕਰਨ ਵਾਲ਼ਾ ਕੀੜਾ, ਖਪਰਾ; ਫ਼ਿਕਰ , ਚਿੰਤਾ , ਗ਼ਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਘੁਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੁਣ ਸੰ. घुण्. ਧਾ—ਘੁੰਮਣਾ, ਫਿਰਨਾ, ਲੌਟਣਾ। ੨ ਸੰਗ੍ਯਾ— ਵਜ੍ਰਕੀਟ. ਲਕੜੀ ਦਾ ਕੀੜਾ. “ਜਿਉ ਘੁਣ ਖਾਧੀ ਲੱਕੜੀ.” (ਭਾਗੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8143, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.