ਘੁਰਨਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੁਰਨਾ (ਨਾਂ,ਪੁ) ਕਿਸੇ ਜਾਨਵਰ ਵੱਲੋਂ ਲੁੱਕਣ ਲਈ ਲੱਭੀ ਜਾਂ ਮਿੱਟੀ ਆਦਿ ਪੁੱਟ ਕੇ ਬਣਾਈ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4077, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘੁਰਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੁਰਨਾ [ਨਾਂਪੁ] ਜੀਵਾਂ ਦਾ ਘਰ , ਖੁੱਡਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4112, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਘੁਰਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੁਰਨਾ ਕ੍ਰਿ—ਗਰਜਣਾ. “ਘੁਰਨ ਘਟਾ ਅਤਿ ਕਾਲੀਆ.” (ਵਾਰ ਮਾਰੂ ੨ ਮ: ੫) “ਘੁਰੇ ਨਗਾਰੇ.” (ਚੰਡੀ ੩) ੨ ਸੰਗ੍ਯਾ—ਜੰਗਲੀ ਪਸ਼ੂਆਂ ਦਾ ਘੁਰਾ. ਗ੍ਰਿਹਵਨ. ਵਨਗ੍ਰਿਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4007, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.