ਘੁਲਾੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁਲਾੜੀ (ਨਾਂ,ਇ) ਪਸ਼ੂਆਂ ਦੁਆਰਾ ਗੰਨੇ ਪੀੜ ਕੇ ਰਹੁ ਕੱਢਣ ਵਾਲੀ ਗਿਰੜੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3137, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘੁਲਾੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁਲਾੜੀ [ਨਾਂਇ] ਉਹ ਮਸ਼ੀਨ ਜਿਸ ਨਾਲ਼ ਗੰਨੇ ਦੀ ਰਹੁ ਕੱਢੀ ਜਾਂਦੀ ਹੈ, ਵੇਲਣਾ; ਉਹ ਥਾਂ ਜਿੱਥੇ ਗੰਨਾ ਪੀੜਨ ਦਾ ਕੰਮ ਚਲਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3135, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First