ਘੁੱਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁੱਗ (ਨਾਂ,ਪੁ) ਸੰਘਣਾ; ਘਣਾ; ਖੁਸ਼ਹਾਲ; ਬਾਰੌਣਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7604, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘੁੱਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁੱਗ [ਵਿਸ਼ੇ] ਖ਼ੁਸ਼ਹਾਲ, ਰੌਣਕ ਵਾਲ਼ਾ; ਸੰਘਣਾ, ਘਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7599, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘੁੱਗ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੁੱਗ. ਦੇਖੋ, ਘੁਘ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7512, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਘੁੱਗ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਘੁੱਗ, ਵਿਸ਼ੇਸ਼ਣ : ਸੰਘਣਾ, ਘਣਾ, ਖ਼ੁਸ਼ਹਾਲ, ਬਾਰੌਣਕ
–ਘੁੱਗ ਵਸੋਂ, ਇਸਤਰੀ ਲਿੰਗ : ਘਣੀ ਆਬਾਦੀ, ਬਹੁਤ ਜ਼ਿਆਦਾ ਆਬਾਦੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 107, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-12-12-10-04-03, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First