ਘੂਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੂਕ (ਨਾਂ,ਇ) ਚਰਖ਼ਾ ਗਿੜਨ ’ਤੇ ਪੈਦਾ ਹੋਈ ਧੁਨੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2047, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘੂਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੂਕ 1 [ਨਾਂਇ] ਘੂਕਰ, ਵਰ੍ਹਦੇ ਮੀਂਹ ਜਾਂ ਨਦੀ ਦੇ ਵਗਣ ਦੀ ਅਵਾਜ਼ 2 [ਨਾਂਇ] ਗੂੜ੍ਹੀ ਨੀਂਦ ਜਿਸ ਵਿੱਚ ਸੁੱਧ-ਬੁੱਧ ਨਾ ਰਹੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2047, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਘੂਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੂਕ. ਸੰਗ੍ਯਾ—ਗਾੜ੍ਹੀ ਨੀਂਦ (ਸੁਖੁਪਤੀ) ਦੀ ਹਾਲਤ. “ਸੁੱਤਾ ਘੂਕ.” (ਪ੍ਰਾਪੰਪ੍ਰ) ੨ ਸੰ. ਉੱਲੂ. ਉਲੂਕ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1986, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਘੂਕ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਘੂਕ, (ਸ਼ਬਦਾਨੁਕ੍ਰਿਤੀ) \ ਇਸਤਰੀ ਲਿੰਗ : ਦੂਰੋਂ ਮੀਂਹ ਵੱਸਣ ਜਾਂ ਨਦੀ ਦੇ ਵਗਣ ਦੀ ਆਵਾਜ਼, ਘੂਕਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 18, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-12-14-03-47-43, ਹਵਾਲੇ/ਟਿੱਪਣੀਆਂ:

ਘੂਕ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਘੂਕ, (ਸ਼ਬਦਾਨੁਕ੍ਰਿਤੀ) \ ਇਸਤਰੀ ਲਿੰਗ : ਗੂੜ੍ਹੀ, ਗਹਿਰੀ (ਨੀਂਦ), ਅਜੇਹੀ ਨੀਂਦ ਜਿਸ ਵਿੱਚ ਸੁਧ ਬੁਧ ਨਾ ਰਹੇ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 18, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-12-14-03-48-03, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.