ਘੂਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੂਰ (ਨਾਂ,ਇ) ਧੂਹੇ ਜਾਣ ਕਾਰਨ ਲਮੂਤਰੇ ਹੋਏ ਸੂਤਰ ਦੇ ਮੁੱਢੇ (ਗਲੋਟੇ) ਦੀ ਉਲਝੀ ਹਾਲਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28231, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘੂਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੂਰ 1 [ਨਾਂਇ] ਧਾਗੇ ਦੇ ਮੁੱਢੇ ਵਿੱਚ ਪਈ ਉਲ਼ਝਣ 2 [ਨਾਂਇ] ਝਾੜ, ਤਾੜਨਾ, ਝਿੜਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28208, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘੂਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੂਰ. ਸੰ. घूर्. ਧਾ—ਹਿੰਸਾ ਕਰਨਾ, ਦੁੱਖ ਦੇਣਾ, ਪੁਰਾਣਾ ਹੋਣਾ। ੨ ਸੰਗ੍ਯਾ—ਕ੍ਰੋਧਦ੍ਰਿ ਨਾਲ ਤੱਕਣ ਦੀ ਕ੍ਰਿਯਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27891, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First