ਘੂਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੂਰੀ (ਨਾਂ,ਇ) ਤਿਊੜੀ; ਝਿੜਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5588, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘੂਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੂਰੀ [ਨਾਂਇ] ਗੁੱਸੇ ਨਾਲ਼ ਦੇਖਣ ਦਾ ਭਾਵ, ਤਿਊੜੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5582, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First