ਘੇਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੇਰ 1 [ਨਾਂਇ] ਗਿਰਦਾ, ਚੱਕਰ , ਵਲ਼ਗਣ, ਘੇਰਾ; ਸਿਰ ਦਾ ਚੱਕਰ ਖਾਣ ਦਾ ਭਾਵ, ਦਿਲ ਨੂੰ ਘਬਰਾਹਟ ਹੋਣ ਦਾ ਭਾਵ 2. [ਨਾਂਪੁ] (ਲਹਿੰ) ਉਹ ਦੁੱਧ ਜਾਂ ਦਹੀਂ ਜਿਸ ਵਿੱਚੋਂ ਮੱਖਣ ਨਾ ਕੱਢਿਆ ਹੋਵੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28135, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘੇਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੇਰ. ਸੰਗ੍ਯਾ—ਘੁਮੇਰੀ. “ਤੀਨ ਆਵਰਤ ਕੀ ਚੂਕੀ ਘੇਰ.” (ਰਾਮ ਮ: ੫) ਤਿੰਨ ਗੁਣਾਂ ਦੀ ਘੁਮਣਵਾਣੀ ਤੋਂ ਹੋਈ ਸਿਰ (ਆਤਮਾ) ਨੂੰ ਘੁਮੇਰੀ ਮਿਟ ਗਈ. ਅਰਥਾਤ ਤ੍ਰਿਗੁਣਾਤਮਕ ਪ੍ਰਕ੍ਰਿਤੀ ਆਪਣਾ ਫਰਜ ਪੂਰਾ ਕਰਕੇ ਮੁਕ੍ਤਾਤਮਾ ਤੋਂ ਉਪਰਾਮ ਹੋ ਗਈ। ੨ ਵਲਗਣ। ੩ ਚੌਫੇਰਾ. ਚੌਗਿਰਦਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27831, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਘੇਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਘੇਰ (ਸੰ.। ਪੰਜਾਬੀ ਘੇਰਨਾ ਤੋਂ ਘੇਰਾ ਤੇ ਘੇਰ) ਗੋਲਾਕਾਰ , ਚੱਕ੍ਰ , ਭ੍ਰਮਰੀ। ਯਥਾ-‘ਤੀਨਿ ਆਵਰਤ ਕੀ ਚੂਕੀ ਘੇਰ’ ਤਿੰਨ ਗੁਣਾਂ ਦੀ ਭ੍ਰਮਰੀ ਦੂਰ ਹੋ ਗਈ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 27790, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First