ਘੋਗਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੋਗਾ (ਨਾਂ,ਪੁ) ਸਮੁੰਦਰ ਕੰਢੇ ਮਿਲਣ ਵਾਲਾ ਸਿੱਪ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6385, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘੋਗਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੋਗਾ [ਨਾਂਪੁ] ਸਮੁੰਦਰ ਦੇ ਕੰਢੇ ਮਿਲ਼ਨ ਵਾਲ਼ੀ ਛੋਟੀ ਸਿੱਪੀ, ਵੱਡੀ ਕੌਡੀ; ਇੱਕ ਜਲ-ਜੀਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘੋਗਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੋਗਾ. ਇੱਕ ਜਲਜੀਵ, ਜਿਸ ਦੀ ਹੱਡੀ ਛੋਟੇ ਸੰਖ ਜੇਹੀ ਹੁੰਦੀ ਹੈ. ਸੰ. ਕੰਬੁਕ। ੨ ਨਨਹੇੜੀ ਪਿੰਡ (ਰਾਜ ਪਟਿਆਲਾ) ਦਾ ਵਸਨੀਕ ਇੱਕ ਮਸੰਦ , ਜੋ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਤੋਂ ਵੇਮੁਖ ਹੋ ਗਿਆ ਸੀ. ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਪਟਨੇ ਤੋਂ ਆਨੰਦਪੁਰ ਨੂੰ ਆ ਰਹੇ ਸਨ, ਤਦ ਇਸ ਨੇ ਅਪਰਾਧ ਬਖਸ਼ਾਇਆ, ਅਤੇ ਗੁਰੂ ਸਾਹਿਬ ਨੂੰ ਆਪਣੇ ਘਰ ਲੈ ਗਿਆ. ਦੇਖੋ, ਨਨਹੇੜੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6308, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਘੋਗਾ ਸਰੋਤ :
ਪੰਜਾਬੀ ਵਿਸ਼ਵ ਕੋਸ਼–ਜਿਲਦ ਨੌਵੀਂ, ਭਾਸ਼ਾ ਵਿਭਾਗ ਪੰਜਾਬ
ਘੋਗਾ : ਵੇਖੋ, ਸਨੇਲ
ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਨੌਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 4938, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-03-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First