ਘੋੜੇ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Horses ( ਹੌਰਸਜ਼ ) ਘੋੜੇ : ਇਹ ਠੰਢੇ ਅਰਧ-ਖ਼ੁਸ਼ਕ ਖੇਤਰਾਂ ਦਾ ਮਜ਼ਬੂਤ ਪਸ਼ੂ ਹੈ ਜੋ ਵਧੀਆ ਸਵਾਰੀ , ਭਾਰ ਢੋਣ , ਵਾਹਨ ਖਿੱਚਣ ਲਈ ਵਰਤਿਆ ਜਾਂਦਾ ਰਿਹਾ ਹੈ । ਪਰ ਹੁਣ ਮਸ਼ੀਨੀ ਯੁੱਗ ਹੋਣ ਕਾਰਨ ਇਹਨਾਂ ਦੀ ਮਹੱਤਤਾ ਤੇਜ਼ੀ ਨਾਲ ਘਟਦੀ ਜਾ ਰਹੀ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6648, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.