ਘੰਡੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੰਡੀ (ਨਾਂ,ਇ) ਗਲ਼ੇ ਅਤੇ ਜੀਭ ਦੀ ਜੜ੍ਹ ਨੇੜਲੀ ਕੰਠ ਦੀ ਹੱਡੀ; ਸਾਹ ਲੈਣ ਵਾਲੀ ਵੱਡੀ ਰਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18897, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘੰਡੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੰਡੀ [ਨਾਂਇ] ਗਲ਼ੇ ਦਾ ਇੱਕ ਰੋਗ , ਗਲ਼ੇ ਦੀ ਵਧੀ ਹੋਈ ਹੱਡੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18881, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘੰਡੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੰਡੀ. ਦੇਖੋ, ਘੰਟਿਕਾ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18665, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First