ਘੱਗਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੱਗਰਾ (ਨਾਂ,ਪੁ) ਕਈ ਚੁੰਡਾਂ ਅਤੇ ਖੁੱਲ੍ਹੇ ਘੇਰੇ ਵਾਲਾ ਇਸਤਰੀਆਂ ਦੇ ਤੇੜ ਦਾ ਪਹਿਨਾਵਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5231, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘੱਗਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੱਗਰਾ [ਨਾਂਪੁ] ਘੇਰੇਦਾਰ ਵਸਤਰ ਜੋ ਇਸਤਰੀਆਂ ਲੱਕ ਦੁਆਲੇ ਪਹਿਨਦੀਆਂ ਹਨ, ਲਹਿੰਗਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5227, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First