ਘੱਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੱਟ [ਵਿਸ਼ੇ] ਥੋੜ੍ਹਾ, ਅਪੂਰਨ, ਲਘੂ , ਸੰਖੇਪ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22130, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘੱਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੱਟ. ਵਿ—ਕਮ. ਨ੍ਯੂਨ। ੨ ਸੰ. घट्ट्.ਧਾ—ਜਾਣਾ, ਫੈਲਾਉਣਾ, ਮਾਂਜਣਾ, ਵਿਗਾੜਨਾ। ੩ ਸੰਗ੍ਯਾ—ਘਾਟ. ਪਾਣੀ ਭਰਨ ਅਤੇ ਇਸਨਾਨ ਦਾ ਅਸਥਾਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22067, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First