ਚਕੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਕੀ. ਸੰਗ੍ਯਾ—ਚਕ੍ਰਿਕਾ. ਚੱਕੀ. “ਕੋਲੂ ਚਰਖਾ ਚਕੀ ਚਕੁ.” (ਵਾਰ ਆਸਾ) ੨ ਵਿ—ਚੱਕੀ. ਚੁੱਕੀ. ਉਠਾਈ। ੩ ਭੜਕਾਈ. ਉਭਾਰੀ. ਉਕਸਾਈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19094, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First