ਚਜੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਜੁ. ਦੇਖੋ, ਚਜ ੨ ਅਤੇ ਬ੍ਰਹਮਚਜੁ. “ਗੁਰ ਮਿਲਿ ਚਜੁ ਅਚਾਰੁ ਸਿਖੁ.” (ਸ੍ਰੀ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚਜੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਚਜੁ (ਗੁ.। ਸੰਸਕ੍ਰਿਤ ਚਰੑਯਾ, ਆਚਰਣ। ਪ੍ਰਾਕ੍ਰਿਤ ਚਜੑਜ*। ਪੰਜਾਬੀ ਚੱਜ) ਭਲੇ ਕੰਮ। ਯਥਾ-‘ਗੁਰ ਮਿਲਿ ਚਜੁ ਅਚਾਰੁ ਸਿਖੁ ’ ਗੁਰਾਂ ਦ੍ਵਾਰੇ ਭਲੇ ਕਰਤਬ ਸਿਖ। ਤਥਾ-‘ਚਜ ਅਚਾਰ ਕਿਛੁ ਬਿਧਿ ਨਹੀ ਜਾਨੀ’। ਤਥਾ-‘ਨ ਤਿਸ ਚਜ ਅਚਾਰ’।
----------
* ਜਿਵੇਂ -ਆਸ਼੍ਚਰਯ- ਦਾ ਚੁਜ, ਤਿਵੇਂ -ਆਚਰਣ- ਦਾ -ਚੱਜ-।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13294, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First