ਚਟਾਈ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਟਾਈ (ਨਾਂ,ਇ) ਭੋਂਏਂ ਪੁਰ ਵਿਛਾਈ ਜਾਣ ਵਾਲੀ ਘਾਹ, ਖੱਗਿਆਂ ਜਾਂ ਤੀਲ੍ਹੀਆਂ ਦੀ ਉਣ ਕੇ ਬਣਾਈ ਸਫ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2871, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਟਾਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਟਾਈ [ਨਾਂਇ] ਬਾਂਸ ਦੀਆਂ ਪਤਲੀਆਂ ਚੀਰੀਆਂ ਛਿੱਟੀਆਂ ਜਾਂ ਸਰਕੜੇ ਦੇ ਕਾਨਿਆਂ ਆਦਿ ਦਾ ਉਣਿਆ ਚਾਦਰ ਵਰਗਾ ਆਸਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2863, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਟਾਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਟਾਈ. ਸੰਗ੍ਯਾ—ਚੱਟਣ ਦੀ ਕ੍ਰਿਯਾ। ੨ ਘਾਹ ਅਥਵਾ ਤੀਲੀਆਂ ਆਦਿਕ ਦਾ ਆਸਨ. ਸਫ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.