ਚਟਾਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਟਾਕ (ਨਾਂ,ਪੁ) ਚਮੜੀ ਤੇ ਪਿਆ ਦਾਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2347, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਟਾਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਟਾਕ [ਨਾਂਪੁ] ਚਾਂਟਾ ਜਾਂ ਚੰਡ ਵੱਜਣ ਦੀ ਅਵਾਜ਼; ਦਾਗ਼ , ਧੱਬਾ , ਨਿਸ਼ਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2337, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਟਾਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਟਾਕ. ਸੰਗ੍ਯਾ—ਦਾਗ਼. ਧੱਬਾ । ੨ ਚਟਾਕਾ. ਚਟ ਚਟ ਧੁਨਿ। ੩ ਕ੍ਰਿ. ਵਿ—ਤੁਰੰਤ. ਛੇਤੀ. “ਚਟਾਕ ਚੋਟੈਂ.” (ਰਾਮਾਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2107, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.