ਚਤਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਤਰ (ਵਿ,ਪੁ) ਸਿਆਣਾ; ਚਲਾਕ; ਹੁਸ਼ਿਆਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12592, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਤਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਤਰ [ਵਿਸ਼ੇ] ਚਲਾਕ, ਚੰਟ, ਹੁਸ਼ਿਆਰ; ਸਿਆਣਾ, ਸੂਝਵਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12584, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਤਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਤਰ. ਦੇਖੋ, ਚਤੁਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12522, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.