ਚਪੇੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਪੇੜ (ਨਾਂ,ਇ) ਪਿੰਡੇ ਉੱਤੇ ਹੱਥ ਦੇ ਫੈਲਾਅ ਨਾਲ ਕੀਤਾ ਜਾਣ ਵਾਲਾ ਪ੍ਰਹਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6968, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚਪੇੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਪੇੜ [ਨਾਂਇ] ਥੱਪੜ, ਚਾਂਟਾ, ਚੰਡ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6958, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚਪੇੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਪੇੜ ਸੰ. चपेट. ਸੰਗ੍ਯਾ—ਜੋ ਚਪ (ਸਮਝਾਉਣ) ਲਈ ਲਗਾਈ ਜਾਵੇ. ਧੱਫਾ. ਤ਼ਮਾਚਾ. ਥੱਪੜ
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6851, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First