ਚਰੈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਚਰੈ. ਚਰਦਾ ਹੈ. “ਕੁਦਿ ਕੁਦਿ ਚਰੈ ਰਸਾਤਲਿ ਪਾਇ.” (ਗਉ ਕਬੀਰ) ੨ ਚੜ੍ਹੈ. ਮਿਲੈ. ਲੱਭੈ. “ਫਿਰਿ ਇਆ ਅਉਸੁਰ ਚਰੈ ਨ ਹਾਥਾ.” (ਬਾਵਨ) ੩ ਉਦੈ ਹੋਵੈ. “ਸੂਰ ਚਰੈ ਪ੍ਰਿਉ ਦੇਖੈ ਨੈਨੀ.” (ਮਲਾ ਮ: ੫ ਪੜਤਾਲ) ੪ ਚੜ੍ਹਦਾ ਹੈ. “ਭਾਰ ਪਰਾਈ ਸਿਰਿ ਚਰੈ.” (ਸ. ਕਬੀਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23995, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚਰੈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਚਰੈ (ਕ੍ਰਿ.। ਸੰਸਕ੍ਰਿਤ ਚਰ=ਫਿਰਨਾ, ਖਾਣਾ। ਫ਼ਾਰਸੀ ਚਰੀਦਨ= ਪਸ਼ੂਆਂ ਦਾ ਫਿਰ ਟੁਰਕੇ ਘਾਸ ਖਾਣਾ। ਪੰਜਾਬੀ ਚਰਨਾ) ਚਰਦਾ ਹੈ, ਖਾਂਦਾ ਹੈ। ਯਥਾ-‘ਕੁਦਿ ਕੁਦਿ ਚਰੈ ਰਸਾਤਲਿ ਪਾਇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 23982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First