ਚਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਲਾ. ਦੇਖੋ, ਚਲ੍ਹਾ । ੨ ਸੰ. ਸੰਗ੍ਯਾ—ਬਿਜਲੀ। ੩ ਲ੖ਮੀ. ਮਾਇਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23263, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚਲਾ (ਕ੍ਰਿ.। ਸੰਸਕ੍ਰਿਤ ਚਲ=ਕੰਬਨਾ। ਪੰਜਾਬੀ ਚਲਣਾ=ਟੁਰਨਾ) ਤੁਰਾਂ। ਯਥਾ-‘ਚਲਾ ਤ ਭਿਜੈ ਕੰਬਲੀ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 23242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਚਲਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚਲਾ, (ਚੱਲਣਾ) \ ਪੁਲਿੰਗ : ੧. ਚੱਲਣ ਦਾ ਭਾਵ ਜਾਂ ਗੁਣ; ੨. ਖਪਤ; ੩. ਬੰਦੂਕ ਚਲਾਉਣ ਦਾ ਭਾਵ; ੪. ਵਿਉਪਾਰਕ ਕਾਰਵਾਈ

–ਚਲਾ ਥੀਵਣ, ਮੁਹਾਵਰਾ : ਖ਼ਪਤ ਯੋਗ ਹੋਣਾ, ਵੇਚਣ ਯੋਗ ਹੋਣਾ

–ਚਲਾ ਲੱਗਣਾ, ਮੁਹਾਵਰਾ : ਵੇਚਣ ਯੋਗ ਹੋਣਾ, ਖਪਤ ਯੋਗ ਹੋਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 112, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-25-10-20-49, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ

President. AmandeepSinghRai. Dhano. 148020


President. AmandeepSinghRai., ( 2023/11/21 04:3601)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.