ਚਲਾਈ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਲਾਈ ( ਨਾਂ , ਇ ) ਸਾਗ ਦੀ ਇੱਕ ਕਿਸਮ; ਇੱਕ ਬਾਰਾਮਾਸੀ ਬੂਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1777, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਲਾਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਲਾਈ [ ਨਾਂਇ ] ਚੱਲਣ ਦਾ ਭਾਵ; ਹਰਕਤ; ਜ਼ਿਕਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1767, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਲਾਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਲਾਈ . ਸੰਗ੍ਯਾ— ਚਲਣ ਦੀ ਕ੍ਰਿਯਾ. ਚਲਣ ਦਾ ਭਾਵ । ੨ ਗਤਿ. ਚਾਲ । ੩ ੡੒ਕਰ. ਪ੍ਰਸੰਗ. “ ਮਾਨੁਖ ਕੀ ਕਹੁ ਕੇਤ ਚਲਾਈ ? ” ( ਆਸਾ ਮ : ੫ ) ਆਦਮੀ ਦੀ ਕੀ ਕਥਾ ਕਹਿਣੀ ਹੈ ?


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1651, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚਲਾਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚਲਾਈ ( ਕ੍ਰਿ. । ਪੰਜਾਬੀ ) ਚਲਾਉਣਾ ਦਾ ਭੂਤਕਾਲ , ਟੋਰੀ , ਸ਼ੁਰੂ ਕੀਤੀ । ਯਥਾ-‘ ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1631, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.