ਚਲ੍ਹਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਲ੍ਹਾ (ਨਾਂ,ਪੁ) ਖੂਹ ਦੇ ਕੱਚੇ ਔਲੂ ਦਾ ਚਿੱਕੜ ਵਾਲਾ ਟੋਆ; ਗੰਦਾ ਪਾਣੀ ਖੜ੍ਹਾ ਰਹਿਣ ਵਾਲਾ ਟੋਆ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5925, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਲ੍ਹਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲ੍ਹਾ [ਨਾਂਪੁ] ਗਾਰਾ , ਚਿੱਕੜ; ਚੁਬੱਚਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5925, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਲ੍ਹਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਲ੍ਹਾ. ਫ਼ਾ ਚਹਲਾਯ. ਸੰਗ੍ਯਾ—ਚਹ (ਚਾਹ-ਕੂਆ) ਲਾਯ (ਚਿੱਕੜ). ਖੂਹ ਪਾਸ ਦਾ ਚਿੱਕੜ । ੨ ਚਿੱਕੜ ਦਾ ਟੋਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5806, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚਲ੍ਹਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚਲ੍ਹਾ, (ਨੇਪਾਲੀ : ਜਲਾ = Collection of water <ਸੰਸਕ੍ਰਿਤ : जलम्; ਟਾਕਰੀ \ ਫ਼ਾਰਸੀ : ਚਿਹ ਲਾਏ, \ ਪੁਲਿੰਗ : ਮੈਲਾ ਪਾਣੀ ਡੋਲ੍ਹਣ ਵਾਲੀ ਥਾਂ ਜਿੱਥੇ ਪਾਣੀ ਰਹੇ, ਖ਼ੂਨ ਨਾਲ ਬਣਿਆ ਹੌਦ, ਖੂਹ ਪਾਸ ਦਾ ਚਿੱਕੜ, ਦਲਦਲ

–ਚਲ੍ਹਾ ਲੱਕਣਾ, ਮੁਹਾਵਰਾ : ਭੈੜਾ ਕੰਮ ਕਰਨਾ, ਖੁਨਾਮੀ ਵਾਲਾ ਕੰਮ ਕਰਨਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 22, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-25-10-21-15, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.