ਚਾਕੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਕੂ (ਨਾਂ,ਪੁ) ਸਬਜ਼ੀ ਭਾਜੀ ਕੱਟਣ ਅਤੇ ਦੂਹਰਾ ਕਰਨ ਤੇ ਦਸਤੇ ਦੀ ਝਰੀ ਵਿੱਚ ਛਿਪ ਜਾਣ ਵਾਲਾ ਲੋਹੇ ਦਾ ਤੇਜ਼ ਧਾਰ ਫਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7806, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਾਕੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਕੂ [ਨਾਂਪੁ] ਲੋਹੇ ਦਾ ਤੇਜ਼ ਫਲ਼ ਵਾਲ਼ਾ ਕੱਟਣ ਦਾ ਸੰਦ ਜਿਸ ਨੂੰ ਆਮ ਤੌਰ ਤੇ ਲੱਕੜ ਦਾ ਦਸਤਾ ਲੱਗਾ ਹੁੰਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7795, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਾਕੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਕੂ. ਫ਼ਾ ਚਾਕ਼ੂ ਸੰਗ੍ਯਾ—ਕ਼ਲਮਤਰਾਸ਼. ਕਾਚੂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7693, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.