ਚਾਚਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਾਚਾ (ਨਾਂ,ਪੁ) ਪਿਤਾ ਦਾ ਛੋਟਾ ਭਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3266, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚਾਚਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਾਚਾ [ਨਾਂਪੁ] ਪਿਤਾ ਦਾ ਛੋਟਾ ਭਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3259, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚਾਚਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਾਚਾ. ਪਿਤਾ ਦਾ ਛੋਟਾ ਭਾਈ. ਚਚਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3157, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚਾਚਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਚਾਚਾ, (ਕਾਨ, ਕੋਕ; ਹਿੰਦੀ : काका; ਸਿੰਧੀ : ਕਾਕੋ, ਚਾਚੋ<ਸੰਸਕ੍ਰਿਤ : तात) \ ਪੁਲਿੰਗ : ਪਿਉ ਦਾ ਛੋਟਾ ਭਰਾ (ਬੱਚੇ ਕਈ ਵਾਰੀ ਆਪਣੇ ਬਾਪ ਨੂੰ ਵੀ ਚਾਚਾ ਕਹਿ ਕੇ ਪੁਕਾਰਦੇ ਹਨ)
–ਚਾਚੀ, ਇਸਤਰੀ ਲਿੰਗ : ਚਾਚੇ ਦੀ ਵਹੁਟੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 13, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-02-01-01-03-35, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First