ਚਾਵਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਾਵਲ (ਨਾਂ,ਪੁ) ਰਾਈ ਦੇ ਚਾਰ ਦਾਣਿਆਂ ਬਰਾਬਰ ਵਜ਼ਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3808, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚਾਵਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਾਵਲ [ਨਾਂਪੁ] ਚੌਲ਼, ਝੋਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3800, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚਾਵਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਾਵਲ. ਸੰਗ੍ਯਾ—ਧਾਨ ਦਾ ਬੀਜ. ਤੰਡੁਲ. ਚੌਲ. ਚਾਉਲ. “ਚਾਵਲ ਕਾਰਣੇ ਤੁਖ ਕਹੁ ਮੁਹਲੀ ਲਾਇ.” (ਮ: ੫ ਵਾਰ ਰਾਮ ੨) ਤੁਖ ਕਾਰਣੇ ਚਾਵਲ ਕੋ ਮੂਹਲੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3632, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚਾਵਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਚਾਵਲ (ਸੰ.। ਸੰਸਕ੍ਰਿਤ ਤੰਡੁਲ। ਹਿੰਦੀ ਚਾਵਲ। ਪੰਜਾਬੀ ਚਉਲ) ਚੌਲ , ਧਾਨ ਦਾ ਅੰਨ , ਧਾਈਂ ਦੀ ਗਿਰੀ। ਯਥਾ-‘ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3603, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First