ਚਿਕਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਿਕਨ (ਨਾਂ,ਪੁ) ਬੂਟੀਦਾਰ ਕਢਾਈ ਵਾਲਾ ਕੱਪੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2032, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਿਕਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਿਕਨ 1 [ਨਾਂਪੁ] ਕਸ਼ੀਦਾਕਾਰੀ ਦੀ ਇੱਕ ਕਿਸਮ, ਅਜਿਹੀ ਕਸ਼ੀਦਾਕਾਰੀ ਵਾਲ਼ਾ ਕੱਪੜਾ 2 ਚੂਜ਼ਾ; ਚੂਜ਼ੇ ਜਾਂ ਛੋਟੇ ਮੁਰਗ਼ੇ ਦਾ ਮੀਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2026, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਿਕਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਿਕਨ. ਦੇਖੋ, ਚਿਕਣ। ੨ ਫ਼ਾ ਕਸ਼ੀਦਾ। ੩ ਕਸ਼ੀਦੇ ਵਾਲਾ ਵਸਤ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1750, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.