ਚਿਣਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਿਣਗ (ਨਾਂ,ਇ) ਮੱਚਦੀ ਅੱਗ ਵਿੱਚੋਂ ਉੱਠਿਆ ਫਲੂਹਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6922, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਿਣਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਿਣਗ [ਨਾਂਇ] ਚੰਗਿਆੜੀ; ਚੁੱਭਣ ਵਾਲ਼ੀ ਗਰਮੀ; ਇੱਕ ਮੂਤਰ ਰੋਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6912, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਿਣਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਿਣਗ. ਸੰਗ੍ਯਾ—ਚਿੰਗਾਰੀ. ਅਗਨੀ ਦਾ ਜ਼ਰਰਾ. ੎ਫੁਲਿੰਗ. ਚਿਣਗ। ੨ ਇੱਕ ਮੂਤ੍ਰਰੋਗ. ਦੇਖੋ, ਚਿਨਗ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6810, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.