ਚਿੰਨ੍ਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਿੰਨ੍ਹ [ਨਾਂਪੁ] ਸੰਕੇਤ, ਨਿਸ਼ਾਨ, ਪ੍ਰਤੀਕ, ਨਿਸ਼ਾਨੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6862, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚਿੰਨ੍ਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਿੰਨ੍ਹ. ਸੰ. चिन्ह्. ਧਾ—ਨਿਸ਼ਾਨ ਕਰਨਾ।
੨ ਸੰਗ੍ਯਾ—ਨਿਸ਼ਾਨ। ੩ ਲਣ (ਲੱਛਣ).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First