ਚਿੰਨ੍ਹਤ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Labelled (ਲੇਇਬਲਡ) ਚਿੰਨ੍ਹਤ: ਇਕ ਨਕਸ਼ੇ ਜਾਂ ਚਿੱਤਰ ਦੀ ਰੂਪ-ਰੇਖਾ ਤਿਆਰ ਹੋਣ ਉਪਰੰਤ ਉਸ ਤੇ ਪ੍ਰਦਰਸ਼ਿਤ ਵਿਭਿੰਨ ਆਕ੍ਰਿਤੀਆਂ ਨੂੰ ਚਿੰਨ੍ਹਿਤ (labelled) ਕੀਤਾ ਜਾਂਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2366, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First