ਚਿੱਕੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਿੱਕੜ (ਨਾਂ,ਪੁ) ਗਾਰਾ ਬਣੀ ਚੀਕਣੀ ਮਿੱਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8942, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਿੱਕੜ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Diluvium (ਡਾਇਲੂਵਯਅਮ) ਚਿੱਕੜ: ਹੜ੍ਹ ਦੁਆਰਾ ਜਾਂ ਹਿਮਾਨੀ ਦੁਆਰਾ ਆਈ ਹੋਈ ਮਹੀਨ ਕਣਦਾਰ ਮਿੱਟੀ।

 


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8940, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਚਿੱਕੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਿੱਕੜ [ਨਾਂਪੁ] ਪਾਣੀ ਵਿੱਚ ਘੁਲ਼ੀ ਹੋਈ ਮਿੱਟੀ , ਗਾਰਾ , ਖੋਭਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8930, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਿੱਕੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਿੱਕੜ. ਦੇਖੋ, ਚਿਕੜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8756, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.