ਚਿੱਪ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Chip

ਇਹ ਸਿਲੀਕਾਨ ਤੋਂ ਬਣੀ ਇਕ ਬਾਰੀਕ ਫਿਲਮ ਹੈ ਜਿਸ ਉੱਤੇ ( ਇੰਟੇਗ੍ਰੇਟਿਡ ) ਇਲੈਕਟ੍ਰੋਨਿਕ ਪੁਰਜ਼ਿਆਂ ਨੂੰ ਸਥਾਪਿਤ ਕੀਤਾ ਜਾਂਦਾ ਹੈ । ਇਸ ਪ੍ਰਕਾਰ ਤਿਆਰ ਕੀਤੀ ਚਿੱਪ ਨੂੰ ਇੰਟੇਗ੍ਰੇਟਿਡ ਸਰਕਟ ਵੀ ( IC ) ਕਿਹਾ ਜਾ ਸਕਦਾ ਹੈ ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 921, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.