ਚਿੱਪੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਿੱਪੀ (ਨਾਂ,ਇ) ਦਰਿਆਈ ਨਰੇਲ ਦਾ ਬਣਾਇਆ ਫਕੀਰਾਂ ਦਾ ਭਿੱਖਿਆ ਪਾਤ੍ਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3221, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚਿੱਪੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਿੱਪੀ [ਨਾਂਇ] ਲੱਕੜੀ ਦਾ ਬਰਤਨ ਜੋ ਮੰਗਤੇ ਵਰਤਦੇ ਹਨ, ਕਾਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3221, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚਿੱਪੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਿੱਪੀ. ਦੇਖੋ, ਚਿਪੀਆ. “ਮਨ ਹੋਵੇ ਚੰਗਾ ਤਾਂ ਚਿੱਪੀ ਵਿੱਚ ਗੰਗਾ.” (ਲੋਕੋ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
tarundeep singh,
( 2019/10/01 02:2029)
Please Login First