ਚੀਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੀਕ (ਨਾਂ,ਇ) 1 ਡਰ ਜਾਂ ਭੈ ਕਾਰਨ ਉੱਚੀ ਨਿਕਲੀ ਅਵਾਜ਼ 2 ਰੇਲ ਦੇ ਇੰਜਣ ਦੀ ਸੀਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2915, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੀਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੀਕ [ਨਾਂਇ] ਜ਼ੋਰ ਦੀ ਅਵਾਜ਼; ਹਾਲ਼-ਦੁਹਾਈ; ਰੇਲਗੱਡੀ ਦੀ ਸੀਟੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2908, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੀਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੀਕ. ਸੰ. चीक्. ਧਾ—ਸਹਾਰਨਾ, ਕਾਹਲੇ ਪੈਣਾ, ਉਤਾਵਲਾ ਹੋਣਾ, ਸਪਰਸ਼ ਕਰਨਾ, ਛੁਹਿਣਾ। ੨ ਸੰਗ੍ਯਾ—ਚੀਤਕਾਰ. ਚਿੰਘਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2814, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First